ਬ੍ਰੇਕਿੰਗ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਅਸਤੀਫੇ ਦੇਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਜਾਣਕਾਰੀ ਮੁਤਾਬਕ, ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਸੋਮਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕੀਤੀ ਸੀ।
ਬ੍ਰੇਕਿੰਗ : ਸੁਖਬੀਰ ਬਾਦਲ ਦੇ ਹੱਕ ਵਿੱਚ ਦਲਜੀਤ ਚੀਮਾ ਨੇ ਸ਼੍ਰੌਮਣੀ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ
RELATED ARTICLES