ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਹਵਾਈ ਹਮਲੇ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਚੇਤਾਵਨੀ ਏਅਰ ਫੋਰਸ ਸਟੇਸ਼ਨ ਤੋਂ ਜਾਰੀ ਕੀਤੀ ਗਈ ਸੀ। ਸ਼ਹਿਰ ਵਿੱਚ ਸਾਇਰਨ ਦੀਆਂ ਆਵਾਜ਼ਾਂ ਗੂੰਜ ਰਹੀਆਂ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਲੋਕਾਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਹੈ। ਲੋਕਾਂ ਨੂੰ ਆਪਣੇ ਘਰਾਂ ਦੀਆਂ ਖਿੜਕੀਆਂ ਤੋਂ ਦੂਰ ਰਹਿਣ ਲਈ ਵੀ ਕਿਹਾ ਗਿਆ ਹੈ। ਰਾਜਸਥਾਨ ਦੇ ਜੈਸਲਮੇਰ ਵਿੱਚ ਪਾਕਿਸਤਾਨ ਸਰਹੱਦ ਦੇ ਨੇੜੇ ਪਿੰਡਾਂ ਨੂੰ ਖਾਲੀ ਕਰਵਾਇਆ ਜਾ ਰਿਹਾ ਹੈ।
ਬ੍ਰੇਕਿੰਗ : ਚੰਡੀਗੜ੍ਹ ਵਿੱਚ ਵੱਜਿਆ ਖ਼ਤਰੇ ਦਾ ਸਾਇਰਨ, ਲੋਕਾਂ ਨੂੰ ਘਰ ਅੰਦਰ ਰਹਿਣ ਦੀ ਅਪੀਲ
RELATED ARTICLES