HomePunjabi NewsLiberal Breakingਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਲਿਆ ਧੀ ਨੇ ਜਨਮ

ਬ੍ਰੇਕਿੰਗ: ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਲਿਆ ਧੀ ਨੇ ਜਨਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਨੇ ਜਨਮ ਲਿਆ ਹੈ । ਇਸ ਤੋਂ ਬਾਅਦ ਉਹਨਾਂ ਦੇ ਚਾਹੁਣ ਵਾਲੇ ਅਤੇ ਉਨਾਂ ਦੇ ਸਪੋਰਟਰ ਲਗਾਤਾਰ ਉਹਨਾਂ ਨੂੰ ਸੋਸ਼ਲ ਮੀਡੀਆ ਤੇ ਵਧਾਈ ਦੇ ਰਹੇ ਹਨ । ਦੱਸ ਦਈਏ ਕਿ ਕੱਲ ਉਹਨਾਂ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਨੂੰ ਹਸਪਤਾਲ ਦੇ ਵਿੱਚ ਦਾਖਲ ਕਰਵਾਇਆ ਗਿਆ ਸੀ ਤੇ ਅੱਜ ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਜਾਣਕਾਰੀ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ ਕਿ ਉਹਨਾਂ ਦੇ ਘਰ ਧੀ ਨੇ ਜਨਮ ਲਿਆ ਹੈ।

RELATED ARTICLES

Most Popular

Recent Comments