More
    HomePunjabi NewsLiberal BreakingBREAKING: CM ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਫੋਰਟਿਸ ਹਸਪਤਾਲ 'ਚ...

    BREAKING: CM ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਫੋਰਟਿਸ ਹਸਪਤਾਲ ‘ਚ ਸੁਰੱਖਿਆ ਦਾ ਅਲਰਟ

    ਮੋਹਾਲੀ: ਫੋਰਟਿਸ ਹਸਪਤਾਲ ਅਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲੀ ਹੈ। ਇਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਜ਼ਿਕਰ ਕਰਦਿਆਂ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। CM ਮਾਨ ਇਸ ਵੇਲੇ ਇਸੇ ਹਸਪਤਾਲ ਵਿੱਚ ਇਲਾਜ ਅਧੀਨ ਹਨ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਹਸਪਤਾਲ ਵਿੱਚ 5 ਐਂਟੀ-ਸਾਬੋਟਾਜ ਟੀਮਾਂ ਤੈਨਾਤ ਕੀਤੀਆਂ ਹਨ ਅਤੇ ਸੁਰੱਖਿਆ ਘੇਰਾ ਹੋਰ ਸਖ਼ਤ ਕਰ ਦਿੱਤਾ ਗਿਆ ਹੈ।

    RELATED ARTICLES

    Most Popular

    Recent Comments