ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਸਵਾਤ ਜ਼ਿਲ੍ਹੇ ਵਿੱਚ ਇੱਕ ਸ਼ਾਂਤੀ ਰੈਲੀ ਦੌਰਾਨ ਪੁਲੀਸ ਥਾਣੇ ਨੂੰ ਨਿਸ਼ਾਨਾ ਬਣਾ ਕੇ ਆਤਮਘਾਤੀ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ 17 ਹੋ ਗਈ ਹੈ। ਧਮਾਕਾ ਕਬਾਲ ਕਸਬੇ ਵਿੱਚ ਪੁਲੀਸ ਥਾਣੇ ਦੇ ਸਾਹਮਣੇ ਹੋਇਆ, ਜਦਕਿ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਬ੍ਰੇਕਿੰਗ: ਪਾਕਿਸਤਾਨ ‘ਚ ਆਤਮਘਾਤੀ ਹਮਲਾ, ਮ੍ਰਿਤਕਾਂ ਦੀ ਗਿਣਤੀ 17 ਹੋਈ
RELATED ARTICLES


