ਅੰਮ੍ਰਿਤਸਰ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਅਦਾਲਤ ਦਾ ਫ਼ੈਸਲਾ ਜਲਦ ਆ ਸਕਦਾ ਹੈ। ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਦਾਅਵਾ ਕੀਤਾ ਹੈ ਕਿ ਉਹ ਦਾਦੀ ਦੇ ਸਸਕਾਰ ਲਈ 21 ਨਵੰਬਰ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਉਣਗੇ। ਦੱਸ ਦਈਏ ਕਿ 14 ਨਵੰਬਰ ਨੂੰ ਮਿਲੀ ਪੈਰੋਲ ਦੌਰਾਨ ਉਨ੍ਹਾਂ ਨੂੰ ਬਾਹਰ ਨਹੀਂ ਲਿਆਂਦਾ ਜਾ ਸਕਿਆ ਸੀ।
ਬ੍ਰੇਕਿੰਗ: ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਫ਼ੈਸਲਾ ਜਲਦ; ਪਾਰਟੀ ਦਾ ਦਾਅਵਾ- 21 ਨਵੰਬਰ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਆਉਣਗੇ ਬਾਹਰ
RELATED ARTICLES


