ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਅਦਾਲਤ ਨੇ ਮਾਮਲੇ ‘ਤੇ ਆਪਣੀ ਸੁਣਵਾਈ ਪੂਰੀ ਕਰ ਲਈ ਹੈ। ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ, ਜਿਸਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਜ਼ਮਾਨਤ ਪਟੀਸ਼ਨ ‘ਤੇ ਲਗਭਗ 15 ਦਿਨਾਂ ਤੋਂ ਵਿਆਪਕ ਬਹਿਸ ਹੋ ਰਹੀ ਹੈ।
ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਜਲਦ
RELATED ARTICLES


