HomePunjabi NewsLiberal Breakingਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਜਲਦ

ਬ੍ਰੇਕਿੰਗ : ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਜਲਦ

ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਕਿਸੇ ਵੀ ਸਮੇਂ ਆ ਸਕਦਾ ਹੈ। ਅਦਾਲਤ ਨੇ ਮਾਮਲੇ ‘ਤੇ ਆਪਣੀ ਸੁਣਵਾਈ ਪੂਰੀ ਕਰ ਲਈ ਹੈ। ਅਦਾਲਤ ਨੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ, ਜਿਸਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦੋਵਾਂ ਧਿਰਾਂ ਦੇ ਵਕੀਲਾਂ ਵਿਚਕਾਰ ਜ਼ਮਾਨਤ ਪਟੀਸ਼ਨ ‘ਤੇ ਲਗਭਗ 15 ਦਿਨਾਂ ਤੋਂ ਵਿਆਪਕ ਬਹਿਸ ਹੋ ਰਹੀ ਹੈ।

RELATED ARTICLES

Most Popular

Recent Comments