HomePunjabi NewsLiberal BreakingBREAKING: ਹਲਵਾਰਾ ਏਅਰਪੋਰਟ ਤੋਂ ਉਡਾਣਾਂ 'ਚ ਦੇਰੀ ਸੰਸਦ ਮੈਂਬਰ ਡਾ. ਅਮਰ ਸਿੰਘ...

BREAKING: ਹਲਵਾਰਾ ਏਅਰਪੋਰਟ ਤੋਂ ਉਡਾਣਾਂ ‘ਚ ਦੇਰੀ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕੇਂਦਰੀ ਮੰਤਰੀ ਨੂੰ ਸੌਂਪਿਆ ਪੱਤਰ

ਲੁਧਿਆਣਾ: ਹਲਵਾਰਾ ਏਅਰਪੋਰਟ ਦਾ ਉਦਘਾਟਨ ਹੋਣ ਦੇ ਬਾਵਜੂਦ ਉਡਾਣਾਂ ਸ਼ੁਰੂ ਨਾ ਹੋਣ ‘ਤੇ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਦਿੱਲੀ ਵਿਖੇ ਕੇਂਦਰੀ ਹਵਾਬਾਜ਼ੀ ਮੰਤਰੀ ਕੇ. ਰਾਮਮੋਹਨ ਨਾਇਡੂ ਨੂੰ ਪੱਤਰ ਸੌਂਪ ਕੇ ਤੁਰੰਤ ਉਡਾਣਾਂ ਸ਼ੁਰੂ ਕਰਨ ਦੀ ਮੰਗ ਕੀਤੀ। 1 ਫਰਵਰੀ ਨੂੰ ਉਦਘਾਟਨ ਹੋਣ ਦੇ ਬਾਵਜੂਦ ਹਾਲੇ ਤੱਕ ਉਡਾਣਾਂ ਦਾ ਇੰਤਜ਼ਾਰ ਜਾਰੀ ਹੈ।

RELATED ARTICLES

Most Popular

Recent Comments