ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਐਲਾਨ ਕੀਤਾ ਜਾਵੇਗਾ। ਚੋਣ ਕਮਿਸ਼ਨ ਦੁਪਹਿਰ 2 ਵਜੇ ਪ੍ਰੈੱਸ ਕਾਨਫਰੰਸ ਕਰੇਗਾ। ਇਸ ਦੇ ਨਾਲ ਹੀ ਦਿੱਲੀ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ। ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 23 ਫਰਵਰੀ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਇਲਾਵਾ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ 18 ਫਰਵਰੀ ਨੂੰ ਸੇਵਾਮੁਕਤ ਹੋ ਰਹੇ ਹਨ।
ਬ੍ਰੇਕਿੰਗ: ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਅੱਜ ਕੀਤਾ ਜਾਵੇਗਾ ਐਲਾਨ
RELATED ARTICLES