ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ 6 ਮਾਰਚ ਨੂੰ ਪੰਜਾਬ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ ਉਹ ਮੋਹਾਲੀ ਵਿਖੇ 1984 ਦੇ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸਜ਼ਾ ਦੀ ਯਾਦ ਵਿਚ ਆਯੋਜਿਤ ਸਮਾਗਮ ਵਿਚ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਉਹ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਜਾਣਗੇ ਅਤੇ ਮੀਡੀਆ ਨਾਲ ਵੀ ਗੱਲਬਾਤ ਕਰਨਗੇ।
ਬ੍ਰੇਕਿੰਗ : ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅੱਜ ਆਉਣਗੇ ਪੰਜਾਬ
RELATED ARTICLES


