ਬ੍ਰੇਕਿੰਗ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਵੀਰਵਾਰ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਇੱਕ ਲੱਖ ਰੁਪਏ ਦੇ ਮੁਚੱਲਕੇ ‘ਤੇ ਇਹ ਰਾਹਤ ਮਿਲੀ ਹੈ। ਈਡੀ ਨੇ ਜ਼ਮਾਨਤ ਦੇ ਵਿਰੋਧ ਲਈ 48 ਘੰਟੇ ਦਾ ਸਮਾਂ ਮੰਗਿਆ ਹੈ।