ਦਿੱਲੀ ਵਿੱਚ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਆਤਿਸ਼ੀ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਲੋਕਾਂ ਤੋਂ ਫੰਡ ਇਕੱਠਾ ਕਰਨ ਦੀ ਅਪੀਲ ਕੀਤੀ ਗਈ ਹੈ । ਆਤਿਸ਼ੀ ਨੇ ਕਿਹਾ ਹੈ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਕਾਲਕਾ ਜੀ ਤੋਂ ਚੋਣ ਲੜਨਾ ਚਾਹੁੰਦੀ ਹੈ ਪਰ ਉਸਦੇ ਕੋਲ ਪੈਸੇ ਨਹੀਂ ਹਨ ਇਸ ਕਰਕੇ ਉਹ ਕਰਾਊਡ ਫੰਡਿੰਗ ਦੇ ਜ਼ਰੀਏ ਇਹ ਚੋਣ ਲੜੇਗੀ।
ਬ੍ਰੇਕਿੰਗ: ਦਿੱਲੀ ਦੀ CM ਆਤਿਸ਼ੀ ਨੇ ਕਰਾਉਡ ਫੰਡਿੰਗ ਦੇ ਲਈ ਦਿੱਲੀ ਦੇ ਲੋਕਾਂ ਨੂੰ ਕੀਤੀ ਅਪੀਲ
RELATED ARTICLES