ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ AAP ਨੇਤਾ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੂੰ ਸ਼ਰਾਬ ਘੋਟਾਲੇ ਕੇਸ ’ਚ ਸਾਰੇ ਦੋਸ਼ਾਂ ਤੋਂ ਬਰੀ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਬਿਨਾਂ ਸਬੂਤ ਕਿਸੇ ਵੀ ਦੋਸ਼ ਨੂੰ ਸਾਬਤ ਨਹੀਂ ਕੀਤਾ ਜਾ ਸਕਦਾ। ਕੇਜਰੀਵਾਲ 13 ਜੁਲਾਈ 2024 ਨੂੰ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਏ ਸਨ।
BREAKING: ਦਿੱਲੀ ਦੀ ਰਾਉਜ਼ ਐਵੇਨਿਊ ਕੋਰਟ ਨੇ ਕੇਜਰੀਵਾਲ ਤੇ ਸਿਸੋਦੀਆ ਨੂੰ ਸ਼ਰਾਬ ਘੋਟਾਲੇ ਕੇਸ ’ਚ ਬਰੀ ਕੀਤਾ
RELATED ARTICLES


