ਸ੍ਰੀ ਆਨੰਦਪੁਰ ਸਾਹਿਬ: ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਖ਼ਾਲਸਾ ਪੰਥ ਦੀ ਜਨਮ ਭੂਮੀ ਵਿਖੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕੀਤੇ। ਇਸ ਮੌਕੇ ਨਤਮਸਤਕ ਹੁੰਦਿਆਂ ਉਨ੍ਹਾਂ ਦਿੱਲੀ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ ਗੂੜ੍ਹੇ ਇਤਿਹਾਸਕ ਸਬੰਧਾਂ ਦਾ ਜ਼ਿਕਰ ਕੀਤਾ। ਸੰਧੂ ਨੇ ਦੋਵਾਂ ਖੇਤਰਾਂ ਵਿਚਕਾਰ ਧਾਰਮਿਕ, ਸੱਭਿਆਚਾਰਕ ਅਤੇ ਵਿਰਾਸਤੀ ਸਾਂਝ ਨੂੰ ਹੋਰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ।
ਬ੍ਰੇਕਿੰਗ: ਦਿੱਲੀ ਦੇ LG ਤਰਨਜੀਤ ਸਿੰਘ ਸੰਧੂ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਏ ਨਤਮਸਤਕ, ਗੂੜ੍ਹੇ ਵਿਰਾਸਤੀ ਸਬੰਧਾਂ ‘ਤੇ ਦਿੱਤਾ ਜ਼ੋਰ
RELATED ARTICLES


