ਨਵੀਂ ਦਿੱਲੀ: ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਰਾਜਧਾਨੀ ਦਿੱਲੀ ਅਤੇ NCR ਵਿੱਚ ਹਵਾ ਜ਼ਹਿਰੀਲੀ ਹੋਣੀ ਸ਼ੁਰੂ ਹੋ ਗਈ ਹੈ। ਪ੍ਰਦੂਸ਼ਣ ਦਾ ਪੱਧਰ ਲਗਾਤਾਰ ਵਧਣ ਕਾਰਨ ਹਵਾ ਗੁਣਵੱਤਾ ਸੂਚਕ ਅੰਕ (AQI) ਖਤਰਨਾਕ ਸ਼੍ਰੇਣੀ ਵੱਲ ਵਧ ਰਿਹਾ ਹੈ। ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਬਾਅਦ ਹਾਲਾਤ ਹੋਰ ਵੀ ਭਿਆਨਕ ਹੋ ਸਕਦੇ ਹਨ, ਜਿਸ ਕਾਰਨ ਲੋਕਾਂ, ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਸਾਹ ਲੈਣ ਵਿੱਚ ਗੰਭੀਰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਬ੍ਰੇਕਿੰਗ: ਦੀਵਾਲੀ ਤੋਂ ਪਹਿਲਾਂ ਦਿੱਲੀ ਦੀ ਹਵਾ ਹੋਈ ਜ਼ਹਿਰੀਲੀ; ਤਿਉਹਾਰ ਮਗਰੋਂ ਹਾਲਾਤ ਹੋਰ ਬਦਤਰ ਹੋਣ ਦਾ ਖ਼ਦਸ਼ਾ
RELATED ARTICLES


