ਚੰਡੀਗੜ੍ਹ ਟਰਾਈਸਿਟੀ ਵਿੱਚ ਮੈਟਰੋ ਦੀ ਮੰਗ ਤੇਜ਼ ਹੋ ਗਈ ਹੈ। ਲੋਕ ਸਭਾ ਵਿੱਚ ਮੰਗ ਉਠਾਈ ਗਈ ਕਿ ਚੰਡੀਗੜ੍ਹ, ਮੋਹਾਲੀ, ਪੰਚਕੂਲਾ ਅਤੇ ਨਿਊ ਚੰਡੀਗੜ੍ਹ ਨੂੰ ਇੱਕ ਇਕੱਠੇ ਮਾਸ ਰੈਪਿਡ ਟ੍ਰਾਂਸਪੋਰਟ ਸਿਸਟਮ ਨਾਲ ਜੋੜਿਆ ਜਾਵੇ। ਸਾਂਸਦ ਮਨੀਸ਼ ਤਿਵਾਰੀ ਨੇ ਕਿਹਾ ਕਿ ਇਹ ਕੇਵਲ ਸੁਵਿਧਾ ਨਹੀਂ, ਸਗੋਂ ਆਰਥਿਕ ਵਿਕਾਸ ਅਤੇ ਭਵਿੱਖ ਦੀਆਂ ਲੋੜਾਂ ਨਾਲ ਜੁੜਿਆ ਮੁੱਦਾ ਹੈ।
ਬ੍ਰੇਕਿੰਗ: ਚੰਡੀਗੜ੍ਹ ਟਰਾਈਸਿਟੀ ਵਿੱਚ ਮੈਟਰੋ ਦੀ ਮੰਗ ਤੇਜ਼, ਮਨੀਸ਼ ਤਿਵਾੜੀ ਨੇ ਚੁੱਕਿਆ ਮੁੱਦਾ
RELATED ARTICLES


