HomePunjabi NewsLiberal Breakingਬ੍ਰੇਕਿੰਗ: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਅਤੇ ਪਰਿਵਾਰ ਲਈ Z+ ਸੁਰੱਖਿਆ ਦੀ...

ਬ੍ਰੇਕਿੰਗ: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਅਤੇ ਪਰਿਵਾਰ ਲਈ Z+ ਸੁਰੱਖਿਆ ਦੀ ਮੰਗ; ਵਕੀਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਨਵੀਂ ਦਿੱਲੀ/ਚੰਡੀਗੜ੍ਹ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਛੋਟੇ ਭਰਾ ਦੀ ਸੁਰੱਖਿਆ ਵਧਾਉਣ ਦੀ ਮੰਗ ਉੱਠੀ ਹੈ। ਸੁਪਰੀਮ ਕੋਰਟ ਦੇ ਵਕੀਲ ਵਾਸੂ ਰੰਜਨ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਪਰਿਵਾਰ ਲਈ Z+ (ਜ਼ੈੱਡ ਪਲੱਸ) ਸੁਰੱਖਿਆ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਗੈਂਗਸਟਰਾਂ ਵੱਲੋਂ ਹਮਲੇ ਦਾ ਖਦਸ਼ਾ ਜਤਾਉਂਦਿਆਂ ਖੁਫੀਆ ਏਜੰਸੀਆਂ ਤੋਂ ਤੁਰੰਤ ਖ਼ਤਰੇ ਦਾ ਮੁਲਾਂਕਣ ਕਰਵਾਉਣ ਦੀ ਮੰਗ ਕੀਤੀ ਹੈ।

RELATED ARTICLES

Most Popular

Recent Comments