ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਲੋਕਾਂ ਨੂੰ ਘਰ ਬੈਠੇ ਹੀ ਭਾਰਤ ਰਤਨ ਦਿੱਤਾ ਗਿਆ ਪਰ ਇਹ ਦੇਸ਼ ਦੀ ਆਜ਼ਾਦੀ ਅਤੇ ਏਕਤਾ ਬਣਾਈ ਰੱਖਣ ਵਾਲੇ ਭਗਤ ਸਿੰਘ ਨੂੰ ਨਹੀਂ ਦਿੱਤਾ ਗਿਆ।
ਬ੍ਰੇਕਿੰਗ : ਲੋਕ ਸਭਾ ਵਿੱਚ ਉਠੀ ਸ਼ਹੀਦ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ
RELATED ARTICLES