ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੰਘਣੀ ਧੁੰਦ ਕਾਰਨ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੀ ਮੰਗ ਜ਼ੋਰ ਫੜ ਰਹੀ ਹੈ। ਮਾਪਿਆਂ ਅਤੇ ਅਧਿਆਪਕ ਜਥੇਬੰਦੀਆਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਛੁੱਟੀਆਂ 10 ਜਨਵਰੀ ਤੱਕ ਵਧਾਈਆਂ ਜਾਣ। ਧੁੰਦ ਕਾਰਨ ਘੱਟ ਵਿਜ਼ੀਬਿਲਟੀ ਕਰਕੇ ਸੜਕੀ ਹਾਦਸਿਆਂ ਦਾ ਡਰ ਹੈ। ਫਿਲਹਾਲ ਸਕੂਲ 1 ਜਨਵਰੀ ਤੋਂ ਖੁੱਲ੍ਹਣੇ ਹਨ, ਪਰ ਮੌਸਮ ਦੇ ਮੱਦੇਨਜ਼ਰ ਸਰਕਾਰ ਜਲਦ ਨਵਾਂ ਫੈਸਲਾ ਲੈ ਸਕਦੀ ਹੈ।
ਬ੍ਰੇਕਿੰਗ : ਠੰਡ ਅਤੇ ਸੰਘਣੀ ਧੁੰਦ ਕਰਕੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦੀ ਮੰਗ
RELATED ARTICLES


