ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਮੁੜ ਖੋਲ੍ਹਣ ਦੀ ਮੰਗ ਤੇਜ਼ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੇਖਦਿਆਂ ਲਾਂਘਾ ਜਲਦ ਖੋਲ੍ਹਿਆ ਜਾਵੇ, ਤਾਂ ਜੋ ਸ਼ਰਧਾਲੂ ਗੁਰਧਾਮ ਦੇ ਦਰਸ਼ਨ ਕਰ ਸਕਣ।
ਬ੍ਰੇਕਿੰਗ: ਪ੍ਰਕਾਸ਼ ਪੁਰਬ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਮੰਗ; CM ਮਾਨ ਨੇ PM ਮੋਦੀ ਨੂੰ ਕੀਤੀ ਅਪੀਲ
RELATED ARTICLES


