ਅੱਜ ਪੰਜਾਬ ਵਿੱਚ ਸੰਘਣੀ ਧੁੰਦ ਪਈ ਹੈ । ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਵਿੱਚ ਗਿਰਾਵਟ ਆਈ ਹੈ। ਰਾਤ ਦੇ ਤਾਪਮਾਨ ਵਿੱਚ 0.1 ਡਿਗਰੀ ਸੈਲਸੀਅਸ ਦੀ ਗਿਰਾਵਟ ਆਈ ਹੈ, ਹਾਲਾਂਕਿ ਇਹ ਆਮ ਨਾਲੋਂ ਉੱਪਰ ਹੈ। ਆਦਮਪੁਰ ਵਿੱਚ ਸਭ ਤੋਂ ਘੱਟ ਤਾਪਮਾਨ 4.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੱਜ ਰਾਤ ਇੱਕ ਪੱਛਮੀ ਗੜਬੜ ਵੀ ਸਰਗਰਮ ਹੋ ਰਹੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਸੰਘਣੀ ਧੁੰਦ ਆਵਾਜਾਈ ਪ੍ਰਭਾਵਿਤ
RELATED ARTICLES


