ਪੰਜਾਬ ਵਿੱਚ ਅੱਜ ਵੀ ਸੰਘਣੀ ਧੁੰਦ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਹੈ। ਮੌਸਮ ਵਿਭਾਗ ਨੇ ਕਈ ਜ਼ਿਲ੍ਹਿਆਂ ਵਿੱਚ ਔਰੈਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। ਅੰਮ੍ਰਿਤਸਰ ਅਤੇ ਫਰੀਦਕੋਟ ਵਰਗੇ ਇਲਾਕਿਆਂ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਦਰਜ ਕੀਤੀ ਗਈ ਹੈ। ਗੁਰਦਾਸਪੁਰ ਸੂਬੇ ਦਾ ਸਭ ਤੋਂ ਠੰਢਾ ਇਲਾਕਾ ਰਿਹਾ, ਜਿੱਥੇ ਪਾਰਾ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ। ਫਿਲਹਾਲ 29 ਦਸੰਬਰ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਬ੍ਰੇਕਿੰਗ : ਪੰਜਾਬ ਵਿੱਚ ਸੰਘਣੀ ਧੁੰਦ ਨੇ ਆਵਾਜਾਈ ਨੂੰ ਕੀਤਾ ਪ੍ਰਭਾਵਿਤ
RELATED ARTICLES


