ਪੰਜਾਬ ਵਿੱਚ ਕੜਾਕੇ ਦੀ ਠੰਡ ਅਤੇ ਸੀਤ ਲਹਿਰ ਦਾ ਕਹਿਰ ਲਗਾਤਾਰ ਜਾਰੀ ਹੈ। ਮੌਸਮ ਵਿਭਾਗ ਨੇ ਸੂਬੇ ਵਿੱਚ 13 ਜਨਵਰੀ ਤੱਕ ‘ਯੈਲੋ ਅਲਰਟ’ ਜਾਰੀ ਕਰਦਿਆਂ ਸੰਘਣੀ ਧੁੰਦ ਅਤੇ ਭਾਰੀ ਠੰਡ ਦੀ ਚੇਤਾਵਨੀ ਦਿੱਤੀ ਹੈ। ਵਧਦੀ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਹੈ, ਜਿਸ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਵਾਹਨ ਚਲਾਉਂਦੇ ਸਮੇਂ ਵਿਸ਼ੇਸ਼ ਧਿਆਨ ਰੱਖਣ ਦੀ ਅਪੀਲ ਕੀਤੀ ਹੈ।
ਬ੍ਰੇਕਿੰਗ : ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਦਾ ਅਲਰਟ ਜਾਰੀ
RELATED ARTICLES


