HomePunjabi NewsLiberal Breakingਬ੍ਰੇਕਿੰਗ: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੇ ਲੋਕਾਂ ਨੂੰ ਛੇੜੀ...

ਬ੍ਰੇਕਿੰਗ: ਪੰਜਾਬ ਵਿੱਚ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੇ ਲੋਕਾਂ ਨੂੰ ਛੇੜੀ ਕੰਬਣੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਆਉਣ ਵਾਲੇ ਦਿਨਾਂ ਲਈ ਸ਼ੀਤ ਲਹਿਰ ਅਤੇ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 23 ਜਿਲਿਆਂ ਦੇ ਵਿੱਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ 9 ਜਨਵਰੀ ਤੱਕ ਬਾਰਿਸ਼ ਦੀ ਸੰਭਾਵਨਾ ਨਹੀਂ ਜਤਾਈ ਗਈ ਹੈ ਪਰ ਸੰਘਣੀ ਧੁੰਦ ਦੇ ਕਰਕੇ ਵਿਜੀਬਿਲਟੀ ਕਾਫੀ ਘੱਟ ਰਹਿਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments