ਪੰਜਾਬ ਅਤੇ ਚੰਡੀਗੜ੍ਹ ਵਿੱਚ ਧੁੰਦ ਅਤੇ ਭਾਰੀ ਠੰਢ ਪੈ ਰਹੀ ਹੈ। ਦਿਨ ਅਤੇ ਰਾਤ ਦੋਵੇਂ ਠੰਢੀਆਂ ਹੋਣ ਲੱਗ ਪਈਆਂ ਹਨ। ਪਿਛਲੇ 24 ਘੰਟਿਆਂ ਵਿੱਚ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਦੋਵਾਂ ਵਿੱਚ ਗਿਰਾਵਟ ਆਈ ਹੈ। ਘੱਟੋ-ਘੱਟ ਤਾਪਮਾਨ 2.3 ਡਿਗਰੀ ਘਟਿਆ ਹੈ। ਸ਼ਹੀਦ ਭਗਤ ਸਿੰਘ ਨਗਰ 4.4 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ।
ਬ੍ਰੇਕਿੰਗ : ਪੰਜਾਬ ਅਤੇ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਅਤੇ ਭਾਰੀ ਠੰਡ ਨੇ ਛੇੜੀ ਕੰਬਣੀ
RELATED ARTICLES


