ਪੰਜਾਬ ਦੇ ਪਠਾਨਕੋਟ ਵਿੱਚ ਹੜ੍ਹਾਂ ਦੌਰਾਨ ਮਾਧੋਪੁਰ ਹੈੱਡਵਰਕਸ ਦੇ ਗੇਟ ਢਹਿ ਜਾਣ ਦੇ ਸਬੰਧ ਵਿੱਚ ਸਿੰਚਾਈ ਵਿਭਾਗ ਨੇ ਮਹੱਤਵਪੂਰਨ ਕਾਰਵਾਈ ਕੀਤੀ ਹੈ। ਵਿਭਾਗ ਨੇ ਐਕਸੀਅਨ ਨਿਤਿਨ ਸੂਦ, ਐਸਡੀਓ ਅਰੁਣ ਕੁਮਾਰ ਅਤੇ ਜੇਈ ਸਚਿਨ ਠਾਕੁਰ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਉਨ੍ਹਾਂ ਦੀਆਂ ਮੁਅੱਤਲੀਆਂ ਸੰਬੰਧੀ ਜਾਣਕਾਰੀ ਜਾਰੀ ਕੀਤੀ।
ਬ੍ਰੇਕਿੰਗ : ਮਾਧੋਪੁਰ ਹੈੱਡਵਰਕਸ ਦੇ ਗੇਟ ਟੁੱਟਣ ਦੇ ਮਾਮਲੇ ਵਿੱਚ ਵਿਭਾਗ ਦਾ ਵੱਡਾ ਐਕਸ਼ਨ
RELATED ARTICLES