ਨਾਭਾ: ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਨਾਭਾ ਜੇਲ੍ਹ ਪਹੁੰਚੇ, ਜਿੱਥੇ ਉਨ੍ਹਾਂ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ। ਮਜੀਠੀਆ ਇਸ ਵੇਲੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਹਨ। ਦੱਸਣਯੋਗ ਹੈ ਕਿ ਦੋਵਾਂ ਪਰਿਵਾਰਾਂ ਵਿਚਾਲੇ ਨਜ਼ਦੀਕੀ ਰਿਸ਼ਤੇ ਹਨ। ਇਸ ਮੁਲਾਕਾਤ ਨੇ ਸੂਬੇ ਦੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਮੁੜ ਚਰਚਾ ਛੇੜ ਦਿੱਤੀ ਹੈ।
ਬ੍ਰੇਕਿੰਗ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਨਾਭਾ ਜੇਲ੍ਹ ‘ਚ ਬਿਕਰਮ ਮਜੀਠੀਆ ਨਾਲ ਕੀਤੀ ਮੁਲਾਕਾਤ
RELATED ARTICLES


