ਅੰਮ੍ਰਿਤਸਰ ਵਿੱਚ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ (ਸੋਮਵਾਰ) ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਗੁਰਬਾਣੀ ਕੀਰਤਨ ਸੁਣਿਆ ਅਤੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ। ਇਸ ਦੌਰਾਨ ਉਨ੍ਹਾਂ ਮੀਡੀਆ ਤੋਂ ਦੂਰੀ ਬਣਾਈ ਰੱਖੀ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਪਲਾਜ਼ਾ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂ ਬਾਬਾ ਜੀ ਦੇ ਦਰਸ਼ਨ ਕਰਨ ਲਈ ਇਕੱਠੇ ਹੋਏ।
ਬ੍ਰੇਕਿੰਗ: ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
RELATED ARTICLES