HomePunjabi NewsLiberal Breakingਬ੍ਰੇਕਿੰਗ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦਰਬਾਰ ਸਾਹਿਬ...

ਬ੍ਰੇਕਿੰਗ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਦਰਬਾਰ ਸਾਹਿਬ ਟੇਕਿਆ ਮੱਥਾ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਅੰਮ੍ਰਿਤਸਰ ਪਹੁੰਚੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਅੰਮ੍ਰਿਤ ਵਾਣੀ ਕੀਰਤਨ ਸੁਣਿਆ ਅਤੇ ਦੇਸ਼ ਅਤੇ ਦੁਨੀਆਂ ਦੀ ਭਲਾਈ ਲਈ ਅਰਦਾਸ ਕੀਤੀ। ਹਮੇਸ਼ਾ ਵਾਂਗ, ਬਾਬਾ ਜੀ ਨੇ ਦਰਸ਼ਨ ਦੌਰਾਨ ਮੀਡੀਆ ਤੋਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਰਾਜਨੀਤਿਕ ਜਾਂ ਸਮਾਜਿਕ ਮੁੱਦੇ ‘ਤੇ ਕੋਈ ਟਿੱਪਣੀ ਨਹੀਂ ਕੀਤੀ।

RELATED ARTICLES

Most Popular

Recent Comments