ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸੂਫ਼ੀ ਗਾਇਕ ਹੰਸ ਰਾਜ ਹੰਸ ਦੇ ਘਰ ਪਹੁੰਚੇ, ਜਿੱਥੇ ਉਨ੍ਹਾਂ ਹੰਸ ਰਾਜ ਹੰਸ ਦੀ ਪਤਨੀ ਦੇ ਦੇਹਾਂਤ ‘ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਹੰਸ ਰਾਜ ਹੰਸ ਨੂੰ ਜੱਫੀ ਪਾਈ ਅਤੇ ਉਨ੍ਹਾਂ ਦਾ ਦੁੱਖ ਸਾਂਝਾ ਕਰਦੇ ਹੋਏ ਉਨ੍ਹਾਂ ਨੂੰ ਹੌਸਲਾ ਦਿੱਤਾ।
ਬ੍ਰੇਕਿੰਗ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ
RELATED ARTICLES