ਜਲੰਧਰ: ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਵਿਸ਼ੇਸ਼ ਤੌਰ ‘ਤੇ ਜਲੰਧਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਘਰ ਵੀ ਜਾਣਗੇ। ਉਨ੍ਹਾਂ ਦੀ ਆਮਦ ਨੂੰ ਲੈ ਕੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
ਬ੍ਰੇਕਿੰਗ: ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਹੁੰਚੇ ਜਲੰਧਰ; ਪਰਗਟ ਸਿੰਘ ਤੇ ਸੁਸ਼ੀਲ ਰਿੰਕੂ ਦੇ ਘਰ ਕਰਨਗੇ ਮੁਲਾਕਾਤ
RELATED ARTICLES


