More
    HomePunjabi NewsLiberal Breakingਬ੍ਰੇਕਿੰਗ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ...

    ਬ੍ਰੇਕਿੰਗ: ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੁੜ ਮਿਲੀ 21 ਦਿਨਾਂ ਦੀ ਪੈਰੋਲ; ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ

    ਰੋਹਤਕ: ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਇੱਕ ਵਾਰ ਫਿਰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਉਹ ਸਵੇਰੇ ਕਰੀਬ 6:05 ਵਜੇ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਬਾਹਰ ਆਇਆ। ਇਸ 21 ਦਿਨਾਂ ਦੀ ਪੈਰੋਲ ਦੌਰਾਨ ਰਾਮ ਰਹੀਮ ਹਰਿਆਣਾ ਦੇ ਸਿਰਸਾ ਸਥਿਤ ਡੇਰੇ ਵਿੱਚ ਰਹੇਗਾ। ਦੱਸ ਦੇਈਏ ਕਿ ਪਿਛਲੇ 9 ਸਾਲਾਂ ਦੌਰਾਨ ਰਾਮ ਰਹੀਮ 17ਵੀਂ ਵਾਰ ਪੈਰੋਲ ਜਾਂ ਫ਼ਰਲੋ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ।

    RELATED ARTICLES

    Most Popular

    Recent Comments