ਦਸਵੇਂ ਗੁਰੂ, ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰੂ ਗੱਦੀ ਦਿਵਸ ਅੱਜ ਦੇਸ਼ ਭਰ ਵਿੱਚ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਲੋਕ ਗੁਰਦੁਆਰਿਆਂ ਵਿੱਚ ਅਰਦਾਸ ਕਰ ਰਹੇ ਹਨ ਅਤੇ ਗੁਰੂ ਦੀਆਂ ਸਿੱਖਿਆਵਾਂ ਨੂੰ ਯਾਦ ਕਰ ਰਹੇ ਹਨ। ਗੁਰੂ ਗੋਬਿੰਦ ਸਿੰਘ ਜੀ ਨੇ ਦੇਸ਼ ਅਤੇ ਧਰਮ ਦੀ ਰੱਖਿਆ ਲਈ ਸਭ ਕੁਝ ਕੁਰਬਾਨ ਕਰ ਦਿੱਤਾ। ਉਨ੍ਹਾਂ ਦੇ ਆਦਰਸ਼ ਅੱਜ ਵੀ ਪ੍ਰੇਰਨਾ ਸਰੋਤ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੋਸਟ ਸਾਂਝੀ ਕਰਕੇ ਵਧਾਈਆਂ ਦਿੱਤੀਆਂ ਹਨ ।
ਬ੍ਰੇਕਿੰਗ: ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਗੁਰੂਘਰ ਹੋਈਆਂ ਨਤਮਸਤਕ
RELATED ARTICLES


