ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਹੈ ਕਿ ‘ਹਿੰਦ ਦੀ ਚਾਦਰ’, ਮਾਨਵਤਾ ਦੇ ਰਾਖੇ, ਨੌਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਮੌਕੇ ਗੁਰੂ ਚਰਨਾਂ ‘ਚ ਕੋਟਿ ਕੋਟਿ ਪ੍ਰਣਾਮ। ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਕੁੱਲ ਦੁਨੀਆ ਨੂੰ ਮਨੁੱਖੀ ਹੱਕਾਂ, ਬਰਾਬਰਤਾ ਅਤੇ ਧਾਰਮਿਕ ਆਜ਼ਾਦੀ ਦੇਣ ਦੇ ਨਾਲ-ਨਾਲ ਸਮਾਜਿਕ ਆਜ਼ਾਦੀ ਪ੍ਰਤੀ ਜਾਗਰੂਕ ਕਰਦੀ ਹੈ।
ਬ੍ਰੇਕਿੰਗ: ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਤੇ ਸੰਗਤਾਂ ਗੁਰੂਘਰ ਨਤਮਸਤਕ
RELATED ARTICLES


