ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਸਾਲ ਦੀ ਆਮਦ ਮੌਕੇ ਅੱਜ ਸਵੇਰ ਤੋਂ ਹੀ ਸ਼ਰਧਾਲੂਆਂ ਦਾ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਦੇਸ਼-ਵਿਦੇਸ਼ ਤੋਂ ਆਈਆਂ ਹਜ਼ਾਰਾਂ ਸੰਗਤਾਂ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਉਪਰੰਤ ਗੁਰੂ ਚਰਨਾਂ ਵਿੱਚ ਨਤਮਸਤਕ ਹੋ ਰਹੀਆਂ ਹਨ। ਸ਼ਰਧਾਲੂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ‘ਸਰਬੱਤ ਦੇ ਭਲੇ’ ਅਤੇ ਖੁਸ਼ਹਾਲੀ ਦੀ ਅਰਦਾਸ ਕਰ ਰਹੇ ਹਨ।
ਬ੍ਰੇਕਿੰਗ : ਨਵੇਂ ਸਾਲ ਦੀ ਆਮਦ ਤੋਂ ਪਹਿਲਾਂ ਦਰਬਾਰ ਸਾਹਿਬ ਨਤਮਸਤਕ ਹੋ ਰਹੀਆਂ ਸੰਗਤਾਂ
RELATED ARTICLES


