HomePunjabi NewsLiberal Breakingਬ੍ਰੇਕਿੰਗ: 26 ਨਵੰਬਰ ਦੀ 'ਖ਼ੁਸ਼ਹਾਲ ਪੰਜਾਬ' ਮੋਗਾ ਰੈਲੀ ਤੋਂ ਪਹਿਲਾਂ DGP ਗੌਰਵ...

ਬ੍ਰੇਕਿੰਗ: 26 ਨਵੰਬਰ ਦੀ ‘ਖ਼ੁਸ਼ਹਾਲ ਪੰਜਾਬ’ ਮੋਗਾ ਰੈਲੀ ਤੋਂ ਪਹਿਲਾਂ DGP ਗੌਰਵ ਯਾਦਵ ਤੇ ਮੁੱਖ ਸਕੱਤਰ ਨੇ ਲਿਆ ਪ੍ਰਬੰਧਾਂ ਦਾ ਜਾਇਜ਼ਾ

ਮੋਗਾ: ਆਮ ਆਦਮੀ ਪਾਰਟੀ ਵੱਲੋਂ 26 ਨਵੰਬਰ ਨੂੰ ਮੋਗਾ ਦੇ ਪਿੰਡ ਮਟਵਾਣੀ ਵਿਖੇ ਕਰਵਾਈ ਜਾ ਰਹੀ ‘ਖ਼ੁਸ਼ਹਾਲ ਪੰਜਾਬ’ ਸੂਬਾ ਪੱਧਰੀ ਰੈਲੀ ਦੀਆਂ ਤਿਆਰੀਆਂ ਤੇਜ਼ ਹੋ ਗਈਆਂ ਹਨ। ਰੈਲੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦੀ ਆਮਦ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਡੀ.ਜੀ.ਪੀ. ਗੌਰਵ ਯਾਦਵ ਨੇ ਮੌਕੇ ‘ਤੇ ਪਹੁੰਚ ਕੇ ਸੁਰੱਖਿਆ ਤੇ ਪ੍ਰਸ਼ਾਸਨਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ।

RELATED ARTICLES

Most Popular

Recent Comments