More
    HomePunjabi NewsLiberal Breakingਬ੍ਰੇਕਿੰਗ : ਡੀਜੀਪੀ ਗੌਰਵ ਯਾਦਵ ਨੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ...

    ਬ੍ਰੇਕਿੰਗ : ਡੀਜੀਪੀ ਗੌਰਵ ਯਾਦਵ ਨੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਕੀਤੀ ਮੁਲਾਕਾਤ

    ਚੰਡੀਗੜ੍ਹ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਲੀ ਦੇ ਨੈਸ਼ਨਲ ਡਿਫੈਂਸ ਕਾਲਜ ਤੋਂ ਆਏ 15 ਮੈਂਬਰਾਂ ਦੇ ਵਫ਼ਦ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਸਰਹੱਦੀ ਸੁਰੱਖਿਆ, ਨਸ਼ਾ ਵਿਰੋਧੀ ਮੁਹਿੰਮ ਅਤੇ ਆਧੁਨਿਕ ਪੁਲਿਸਿੰਗ ਰਣਨੀਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਡੀਜੀਪੀ ਨੇ ਵਫ਼ਦ ਨੂੰ ਪੰਜਾਬ ਪੁਲਿਸ ਦੇ ‘ਵਿਜ਼ਨ 2026’ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਕੀਤੇ ਜਾ ਰਹੇ ਨਵੇਂ ਸੁਧਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

    RELATED ARTICLES

    Most Popular

    Recent Comments