More
    HomePunjabi NewsLiberal Breakingਬ੍ਰੇਕਿੰਗ : LPU ਪਹੁੰਚੇ DGP ਗੌਰਵ ਯਾਦਵ, ਹਿੰਸਕ ਪ੍ਰਦਰਸ਼ਨਾਂ ਦਰਮਿਆਨ ਸਥਿਤੀ ਦਾ...

    ਬ੍ਰੇਕਿੰਗ : LPU ਪਹੁੰਚੇ DGP ਗੌਰਵ ਯਾਦਵ, ਹਿੰਸਕ ਪ੍ਰਦਰਸ਼ਨਾਂ ਦਰਮਿਆਨ ਸਥਿਤੀ ਦਾ ਲਿਆ ਜਾਇਜ਼ਾ

    ਫਗਵਾੜਾ: LPU ਵਿੱਚ ਚੱਲ ਰਹੇ ਤਣਾਅ ਅਤੇ ਹਿੰਸਕ ਪ੍ਰਦਰਸ਼ਨਾਂ ਦਰਮਿਆਨ ਪੰਜਾਬ ਦੇ DGP ਗੌਰਵ ਯਾਦਵ ਨੇ ਕੈਂਪਸ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। DGP ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੇ ਹੱਥ ਵਿੱਚ ਲੈਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ ਅਤੇ ਜਾਂਚ ਦੌਰਾਨ ਭੂਮਿਕਾ ਸਾਹਮਣੇ ਆਉਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

    RELATED ARTICLES

    Most Popular

    Recent Comments