ਮੁੱਖ ਮੰਤਰੀ ਭਗਵੰਤ ਮਾਨ ਦੇ ਸੋਸ਼ਲ ਮੀਡੀਆ ਅਕਾਊਂਟ ਤੇ ਉਸ ਸਾਂਝੀ ਕੀਤੀ ਗਈ ਹੈ ਜਿਸ ਵਿੱਚ ਲਿਖਿਆ ਹੈ ਕਿ ਰਿਸ਼ਵਤਖ਼ੋਰੀ ਦੇ ਮਾਮਲੇ ‘ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਕੋਈ ਵੀ ਵਿਅਕਤੀ ਭਾਵੇਂ ਕਿਸੇ ਵੀ ਅਹੁਦੇ ‘ਤੇ ਹੋਵੇ ਉਸਦਾ ਬਿਲਕੁਲ ਸਾਥ ਨਹੀਂ ਦਿੱਤਾ ਜਾਵੇਗਾ। ਹਰੇਕ ਤਰ੍ਹਾਂ ਦੀ ਰਿਸ਼ਵਤਖ਼ੋਰੀ ਵਿਰੁੱਧ ਆਮ ਆਦਮੀ ਪਾਰਟੀ ਦੀ ਜੰਗ ਜਾਰੀ ਰਹੇਗੀ।
ਬ੍ਰੇਕਿੰਗ : ਰਿਸ਼ਵਤ ਮਾਮਲੇ ਵਿੱਚ ਗ੍ਰਿਫ਼ਤਾਰ ਡੀਆਈਜੀ ਭੁੱਲਰ ਨੂੰ ਕੀਤਾ ਗਿਆ ਸਸਪੈਂਡ
RELATED ARTICLES