HomePunjabi NewsLiberal Breakingਬ੍ਰੇਕਿੰਗ : DIG ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਬ੍ਰੇਕਿੰਗ : DIG ਹਰਚਰਨ ਸਿੰਘ ਭੁੱਲਰ ਦੀ ਪਟੀਸ਼ਨ ਤੇ ਅੱਜ ਹੋਵੇਗੀ ਸੁਣਵਾਈ

ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਪਟੀਸ਼ਨ ‘ਤੇ ਅੱਜ ਸੁਣਵਾਈ ਹੋਵੇਗੀ। ਉਹ ਆਪਣੀ ਗ੍ਰਿਫ਼ਤਾਰੀ ‘ਤੇ ਸੀਬੀਆਈ ਦੇ ਅਧਿਕਾਰ ਖੇਤਰ ਨੂੰ ਚੁਣੌਤੀ ਦਿੰਦੇ ਹਨ। ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਹੈ ਕਿ ਉਹ ਪੰਜਾਬ ਵਿੱਚ ਕੰਮ ਕਰ ਰਿਹਾ ਸੀ ਅਤੇ ਸੀਬੀਆਈ ਨੇ ਉਸਦੀ ਗ੍ਰਿਫ਼ਤਾਰੀ ਲਈ ਨਿਯਮਾਂ ਦੀ ਪਾਲਣਾ ਨਹੀਂ ਕੀਤੀ।

RELATED ARTICLES

Most Popular

Recent Comments