ਪੰਜਾਬ ਪੁਲਿਸ ਦੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਹੁਣ ਵਧਦੀਆਂ ਜਾਪ ਰਹੀਆਂ ਹਨ। ਸੀਬੀਆਈ ਨੇ ਵਿਚੋਲੇ ਕ੍ਰਿਸ਼ਨੂ ਨੂੰ ਪਹਿਲੀ ਵਾਰ ਨੌਂ ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਇਹ ਰਿਮਾਂਡ ਭੁੱਲਰ ਦੀ 14 ਦਿਨਾਂ ਦੀ ਨਿਆਂਇਕ ਹਿਰਾਸਤ ਖਤਮ ਹੋਣ ਤੋਂ ਸਿਰਫ਼ ਦੋ ਦਿਨ ਪਹਿਲਾਂ ਆਇਆ ਹੈ। ਭੁੱਲਰ ਨੂੰ 31 ਅਕਤੂਬਰ ਨੂੰ ਇਸ ਮਾਮਲੇ ਵਿੱਚ ਅਦਾਲਤ ਵਿੱਚ ਪੇਸ਼ ਹੋਣਾ ਹੈ।
ਬ੍ਰੇਕਿੰਗ : ਰਿਸ਼ਵਤ ਮਾਮਲੇ ਵਿੱਚ ਫ਼ਸੇ ਡੀਆਈਜੀ ਹਰਚਰਨ ਸਿੰਘ ਭੁੱਲਰ ਦੀਆਂ ਮੁਸ਼ਕਲਾਂ ਚ ਵਾਧਾ
RELATED ARTICLES


