More
    HomePunjabi NewsEntertainmentਬ੍ਰੇਕਿੰਗ: ਦਿਲਜੀਤ ਦੋਸਾਂਝ ਨੇ ਰਾਜਨੀਤੀ ਵਿੱਚ ਆਉਣ ਤੋਂ ਕੀਤਾ ਸਾਫ਼ ਇਨਕਾਰ, ਕਿਹਾ-...

    ਬ੍ਰੇਕਿੰਗ: ਦਿਲਜੀਤ ਦੋਸਾਂਝ ਨੇ ਰਾਜਨੀਤੀ ਵਿੱਚ ਆਉਣ ਤੋਂ ਕੀਤਾ ਸਾਫ਼ ਇਨਕਾਰ, ਕਿਹਾ- ‘ਕਦੇ ਵੀ ਨਹੀਂ’

    ਮੁੰਬਈ/ਪੰਜਾਬ: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੇ ਰਾਜਨੀਤੀ ਵਿੱਚ ਆਉਣ ਦੀਆਂ ਚਰਚਾਵਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ। ‘ਜਾਗੋ ਪੰਜਾਬ ਮੰਚ’ ਦੀ ਅਪੀਲ ‘ਤੇ ਜਵਾਬ ਦਿੰਦਿਆਂ ਦਿਲਜੀਤ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਮਕਸਦ ਸਿਰਫ਼ ਲੋਕਾਂ ਦਾ ਮਨੋਰੰਜਨ ਕਰਨਾ ਹੈ ਅਤੇ ਉਹ ਰਾਜਨੀਤੀ ਵਿੱਚ ਕਦੇ ਨਹੀਂ ਆਉਣਗੇ। ਉਨ੍ਹਾਂ ਕਿਹਾ ਕਿ ਉਹ ਆਪਣੇ ਮੌਜੂਦਾ ਖੇਤਰ ਵਿੱਚ ਬਹੁਤ ਖੁਸ਼ ਹਨ।

    RELATED ARTICLES

    Most Popular

    Recent Comments