ਦਿਲਜੀਤ ਦੋਸਾਂਝ ਫਿਲਮ ਸਰਦਾਰ ਜੀ 3 ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਕਾਰਨ ਵਿਵਾਦਾਂ ਵਿੱਚ ਘਿਰ ਗਏ ਹਨ। ਇੱਕ ਪਾਸੇ ਉਨ੍ਹਾਂ ਦਾ ਵਿਰੋਧ ਹੋ ਰਿਹਾ ਹੈ, ਉੱਥੇ ਹੀ ਕੁਝ ਫਿਲਮ ਸੰਗਠਨਾਂ ਨੇ ਉਨ੍ਹਾਂ ‘ਤੇ ਪਾਬੰਦੀ ਲਗਾਉਣ ਅਤੇ ‘ਬਾਰਡਰ 2’ ਤੋਂ ਹਟਾਉਣ ਦੀ ਮੰਗ ਕੀਤੀ ਹੈ। ਇਸ ਦੌਰਾਨ, ਅਜਿਹੀਆਂ ਵੀ ਰਿਪੋਰਟਾਂ ਆਈਆਂ ਸਨ ਕਿ ਉਨ੍ਹਾਂ ਨੂੰ ਫਿਲਮ ਤੋਂ ਹਟਾ ਦਿੱਤਾ ਗਿਆ ਹੈ। ਹਾਲਾਂਕਿ, ਇਹ ਸਾਰੇ ਦਾਅਵੇ ਝੂਠੇ ਹਨ।
ਬ੍ਰੇਕਿੰਗ : ਦਿਲਜੀਤ ਦੋਸਾਂਝ ਦੇ ਬਾਰਡਰ 2 ਫਿਲਮ ਤੋਂ ਨਹੀਂ ਹੋਣਗੇ ਬਾਹਰ
RELATED ARTICLES