ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਅਤੇ ਨਿਰਦੇਸ਼ਕ ਇਮਤਿਆਜ਼ ਅਲੀ ਦੀ ਮਸ਼ਹੂਰ ਫਿਲਮ ‘ਅਮਰ ਸਿੰਘ ਚਮਕੀਲਾ’ ਇੱਕ ਵਾਰ ਫਿਰ ਸੁਰਖੀਆਂ ਵਿੱਚ ਹੈ। ਇਸ ਫਿਲਮ ਨੂੰ ਸਕ੍ਰੀਨ ਰਾਈਟਰਜ਼ ਐਸੋਸੀਏਸ਼ਨ ਅਵਾਰਡ (SWA) 2025 ਲਈ ਕਈ ਪ੍ਰਮੁੱਖ ਸ਼੍ਰੇਣੀਆਂ ਵਿੱਚ ਨਾਮਜ਼ਦਗੀਆਂ ਪ੍ਰਾਪਤ ਹੋਈਆਂ ਹਨ।
ਬ੍ਰੇਕਿੰਗ : ਦਿਲਜੀਤ ਦੋਸਾਂਝ ਦੀ ਫਿਲਮ ਚਮਕੀਲਾ SWA 2025 ਲਈ ਨੋਮੀਨੇਟ
RELATED ARTICLES