ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ।ਜਲੰਧਰ ਨੇੜੇ ਫਗਵਾੜਾ-ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਸ਼ਹਿਰਾਂ ਦੇ ਲੋਕਾਂ ਨੂੰ ਇਸ ਦਾ ਸਭ ਤੋਂ ਵੱਧ ਲਾਭ ਮਿਲੇਗਾ। ਕਰੀਬ ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ।
ਬ੍ਰੇਕਿੰਗ : ਆਦਮਪੁਰ ਤੋਂ ਸਿੱਧੀ ਮੁੰਬਈ ਲਈ ਹਵਾਈ ਉਡਾਣ 5 ਜੂਨ ਤੋਂ ਸ਼ੁਰੂ
RELATED ARTICLES