HomePunjabi NewsLiberal Breakingਬ੍ਰੇਕਿੰਗ : ਆਦਮਪੁਰ ਤੋਂ ਸਿੱਧੀ ਮੁੰਬਈ ਲਈ ਹਵਾਈ ਉਡਾਣ 5 ਜੂਨ ਤੋਂ...

ਬ੍ਰੇਕਿੰਗ : ਆਦਮਪੁਰ ਤੋਂ ਸਿੱਧੀ ਮੁੰਬਈ ਲਈ ਹਵਾਈ ਉਡਾਣ 5 ਜੂਨ ਤੋਂ ਸ਼ੁਰੂ

ਪੰਜਾਬ ਦੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਇਹ ਉਡਾਣ 5 ਜੂਨ ਤੋਂ ਸ਼ੁਰੂ ਹੋਵੇਗੀ।ਜਲੰਧਰ ਨੇੜੇ ਫਗਵਾੜਾ-ਕਪੂਰਥਲਾ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਸ਼ਹਿਰਾਂ ਦੇ ਲੋਕਾਂ ਨੂੰ ਇਸ ਦਾ ਸਭ ਤੋਂ ਵੱਧ ਲਾਭ ਮਿਲੇਗਾ। ਕਰੀਬ ਪੰਜ ਸਾਲਾਂ ਬਾਅਦ ਆਦਮਪੁਰ ਤੋਂ ਮੁੰਬਈ ਸਿੱਧੀ ਉਡਾਣ ਸ਼ੁਰੂ ਹੋਣ ਜਾ ਰਹੀ ਹੈ।

RELATED ARTICLES

Most Popular

Recent Comments