ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਵਾਰ ਸਰਕਾਰ ਦਾ ਨਵਾਂ ਟੀਚਾ ਇਸ ਸਾਉਣੀ ਸੀਜ਼ਨ ਵਿੱਚ 5 ਲੱਖ ਏਕੜ ਵਿੱਚ ਡੀਐਸਆਰ ਤਕਨਾਲੋਜੀ ਦੀ ਵਰਤੋਂ ਕਰਕੇ ਝੋਨਾ ਬੀਜਣ ਦਾ ਹੈ। ਡੀਐਸਆਰ ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।
ਬ੍ਰੇਕਿੰਗ : ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ
RELATED ARTICLES