HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਬ੍ਰੇਕਿੰਗ : ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਹੋਈ ਸ਼ੁਰੂ

ਪੰਜਾਬ ਵਿੱਚ ਅੱਜ ਤੋਂ ਝੋਨੇ ਦੀ ਸਿੱਧੀ ਬਿਜਾਈ ਸ਼ੁਰੂ ਹੋ ਜਾਵੇਗੀ। ਇਹ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ। ਇਸ ਵਾਰ ਸਰਕਾਰ ਦਾ ਨਵਾਂ ਟੀਚਾ ਇਸ ਸਾਉਣੀ ਸੀਜ਼ਨ ਵਿੱਚ 5 ਲੱਖ ਏਕੜ ਵਿੱਚ ਡੀਐਸਆਰ ਤਕਨਾਲੋਜੀ ਦੀ ਵਰਤੋਂ ਕਰਕੇ ਝੋਨਾ ਬੀਜਣ ਦਾ ਹੈ। ਡੀਐਸਆਰ ਅਪਣਾਉਣ ਵਾਲੇ ਕਿਸਾਨਾਂ ਨੂੰ ਸਰਕਾਰ ਪ੍ਰਤੀ ਏਕੜ 1500 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰੇਗੀ।

RELATED ARTICLES

Most Popular

Recent Comments