More
    HomePunjabi NewsLiberal Breakingਬ੍ਰੇਕਿੰਗ: CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਡਾਕੂਮੈਂਟਰੀ 30 ਅਗਸਤ ਨੂੰ...

    ਬ੍ਰੇਕਿੰਗ: CM ਭਗਵੰਤ ਮਾਨ ਦੀ ਜ਼ਿੰਦਗੀ ’ਤੇ ਬਣੀ ਡਾਕੂਮੈਂਟਰੀ 30 ਅਗਸਤ ਨੂੰ ਹੋਵੇਗੀ ਰਿਲੀਜ਼, 7 ਭਾਸ਼ਾਵਾਂ ’ਚ ਆਵੇਗੀ ਫ਼ਿਲਮ

    ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੀਵਨ ਅਤੇ ਸਿਆਸੀ ਸਫ਼ਰ ’ਤੇ ਆਧਾਰਿਤ ਡਾਕੂਮੈਂਟਰੀ ਫ਼ਿਲਮ ‘From Satauj to Parliament’ 30 ਅਗਸਤ ਨੂੰ ਰਿਲੀਜ਼ ਹੋਵੇਗੀ। ਇਹ ਡਾਕੂਮੈਂਟਰੀ 7 ਭਾਸ਼ਾਵਾਂ ਵਿੱਚ ਜਾਰੀ ਕੀਤੀ ਜਾਵੇਗੀ। CM ਮਾਨ ਨੇ ਖੁਦ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸੋਸ਼ਲ ਮੀਡੀਆ ’ਤੇ ਡਾਕੂਮੈਂਟਰੀ ਦਾ ਟ੍ਰੇਲਰ ਸ਼ੇਅਰ ਕੀਤਾ। ਉਨ੍ਹਾਂ ਮੁਤਾਬਕ ਫ਼ਿਲਮ ਵਿੱਚ ਪਿੰਡ ਦੀ ਮਿੱਟੀ ਨਾਲ ਜੁੜੇ ਵਿਅਕਤੀ ਤੋਂ ਹਾਸਰਸ ਕਲਾਕਾਰ ਅਤੇ ਫਿਰ ਮੁੱਖ ਮੰਤਰੀ ਬਣਨ ਤੱਕ ਦਾ ਸਫ਼ਰ ਦਿਖਾਇਆ ਗਿਆ ਹੈ।

    RELATED ARTICLES

    Most Popular

    Recent Comments